ਹੁਣ ਤਾਂ ਸਿਰਫ ਦਿਲ ਵਿੱਚ ਧੜਕਨ ਧੜਕਦੀ ਏ ਤੇ ਅੱਖ ਵਿੱਚ ਵਸੀ ਤੇਰੀ ਤਸਵੀਰ ਚਮਕਦੀ ਏ
ਇਨਸਾਨੀਅਤ ਦੇ ਤਰੀਕੇ ਨਾਲ ਦੇਖੋ ਕਤਲ-ਏ-ਆਮ ਦਿਖੁਗੀ
ਜਰੂਰਤ ਜਰੂਰ ਪੈਂਦੀ ਏ ਮੰਜ਼ਿਲ ਉੱਤੇ ਜਾਵਣ ਨੂੰ
ਉਨ੍ਹਾ ਪਰਿੰਦੇਆ ਨੂੰ ਕੈਦ ਕਰਨਾ ਮੇਰੀ ਫ਼ਿਤਰਤ ਚ ਨਹੀਂ ,
ਤੂੰ ਫੁੱਲਾਂ ਤੋਂ ਕੋਮਲ ਸ਼ਾਇਰ ਦਾ ਖ਼ੁਆਬ ਕੋਈ
ਮੌਤ ਹੀ ਸੱਚੀ ਮੁਹੋਬਤ ਆ ਜੋ ਇਕ ਦਿਨ ਮੈਨੂੰ ਅਪਣਾਉਗੀ
ਕਹਿੰਦਾ ਗੱਲਾਂ ਤਾਂ ਤੂੰ ਬਹੁਤ ਕਹੀਆ ਸੀ ਝੋਰਾ
ਲਿੱਖਣ ਵਾਲਾ ਲੇਖ ਅਸਾਂ ਦੇ ਇੰਨੇ ਮਾੜ੍ਹੇ ਵੀ ਨ੍ਹੀ ਲਿੱਖ ਸਕਦਾ
ਹੋਈ ਜ਼ਿੰਦਗੀ ਵੀ ਮੇਰੇ ਲਈ ਤਾਂ ਪੀੜ punjabi status ਦੀਆਂ ਘੁੱਟਾਂ
ਦੱਸ ਕੀਹਦਾ ਕੀਹਦਾ ਨਾਮ ਲਵਾਂ,ਸਾਥੋਂ ਸਾਡੇ ਹੀ ਖਾਂਦੇ ਨੇ ਖਾਰ ਬੜੀ.
ਕੋਈ ਵੀ ਕੰਮ ਹੋਵੇ ਤੁਸੀਂ ਸ਼ਾਂਤ ਤਰੀਕੇ ਨਾਲ ਕਰੋ
ਇਬਾਦਤ ਖੁਲੇ ਮੈਦਾਨੋਂ ਮੇਂ ਹੋ ਸਕਤੀ ਹੈ ਬੇਸ਼ੱਕ
ਖੁਲੀਆਂ ਅੱਖਾ ਨਾ ਦੇਖੇ ਸੁਪਨੇ ਨੀ ਸੋਣ ਦਿੰਦੇ
ਬੇਪਰਵਾਹ ਹੋ ਜਾਂਦੇ ਨੇ ਹੋ ਲੋਕ ਅਕਸਰ ਜਿਨ੍ਹਾ ਨੂੰ